14 C
Qādiān
Thursday, March 4, 2021

50 ਸਾਲਾ ਵਿਅਕਤੀ ਦੀ ਨਹਿਰ ਕੰਡੋ ਮਿਲੀ ਲਾਸ਼

ਡਾ. ਹਰਪ੍ਰੀਤ ਸਿੰਘ ਹੁੰਦਲ ਵੱਲੋਂ ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਕਾਰਜਕਾਰੀ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

ਕਾਦੀਆਂ (ਜ਼ੀਸ਼ਾਨ) - ਸਿੱਖ ਐਜੂਕੇਸ਼ਨਲ ਸੋਸਾਇਟੀ ਚੰਡੀਗੜ੍ਹ ਦੇ ਪ੍ਰਬੰਧ ਅਧੀਨ ਚੱਲ ਰਹੇ ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਕਾਰਜਕਾਰੀ ਪ੍ਰਿੰਸੀਪਲ ਵਜੋਂ ਐਸੋਸੀਏਟ ਪ੍ਰੋਫੈਸਰ...

ਐਸੋਸੀਏਟ ਪ੍ਰੋਫੈਸਰ ਡਾ. ਹਰਪ੍ਰੀਤ ਸਿੰਘ ਹੁੰਦਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਨੇਟ ਮੈਂਬਰ ਬਣੇ

ਅਕਾਦਮਿਕ ਤੇ ਸਾਹਿਤਕ ਹਲਕਿਆਂ ਚ ਖੁਸ਼ੀ ਦੀ ਲਹਿਰ  ਕਾਦੀਆਂ, (ਜ਼ੀਸ਼ਾਨ) - ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ...

ਪੰਜਾਬੀ ਸੂਫ਼ੀ ਗਾਇਕਾ ਹਸ਼ਮਤ ਅਤੇ ਸੁਲਤਾਨਾ ਨੂੰ ਕੀਤਾ ਸਨਮਾਨਿਤ

ਕਾਦੀਆਂ, 12 ਅਕਤੂਬਰ (ਜ਼ੀਸ਼ਾਨ) - ਪੰਜਾਬੀ ਸੂਫ਼ੀ ਗਾਇਕਾ ਹਸ਼ਮਤ ਅਤੇ ਸੁਲਤਾਨਾ ਨੇ ਆਪਣੇ ਸੂਫ਼ੀ ਗਾਇਕੀ ਤੋਂ ਦੇਸ਼ ਦੇ ਕਰੋੜਾਂ ਸੰਗੀਤ ਪ੍ਰੇਮਿਆਂ ਦਾ...

What is a Chemistry Electron Configuration?

What is a Chemistry Electron Configuration? Probably the most typically used form of a hydrogen molecule is a molecule with a single proton and...

The Advantages Of Trading About The Best Forex

The Advantages Of Trading About The Best Forex Before you may decide which among the many options that are available is the ideal currency...

ਕਾਦੀਆਂ, 20 ਅਗਸਤ (ਜ਼ੀਸ਼ਾਨ) – ਕਾਦੀਆਂ ਥਾਣਾ ਅਧੀਨ ਪੈਂਦੇ ਪਿੰਡ ਦੌਲਤਪੁਰ ਵਿਖੇ ਇੱਕ 50 ਸਾਲਾ ਵਿਅਕਤੀ ਤਰਸੇਮ ਸਿੰਘ ਪੁੱਤਰ ਬਖਸ਼ਿਸ਼ ਸਿੰਘ ਵਾਸੀ ਪਿੰਡ ਸੇਖਵਾਂ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਜਾਣਕਾਰੀ ਦਿੰਦਿਆਂ ਕਾਦੀਆਂ ਐਸ.ਐਚ.ਓ ਬਲਜਿੰਦਰ ਸਿੰਘ

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕਾਦੀਆਂ ਦੇ ਐਸ.ਐਚ.ਓ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਇੱਕ ਸ਼ਰਾਬ ਮਿੱਲ ਵਿੱਚ ਕੰਮ ਕਰਦਾ ਸੀ ਅਤੇ 17 ਤਾਰੀਖ਼ ਨੂੰ ਉਹ ਆਪਣਾ ਕੰਮ ਖ਼ਤਮ ਕਰਕੇ ਆਪਣੇ ਪਿੰਡ ਸੇਖਵਾਂ ਵਾਪਸ ਆ ਰਿਹਾ ਸੀ ਲੇਕਿਨ ਘਰ ਨਹੀਂ ਪਹੁੰਚਿਆ ਜਿਸ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਉਸਦੇ ਲਾਪਤਾ ਹੋਣ ਦੀ ਥਾਣਾ ਸੇਖਵਾਂ ਵਿੱਚ ਜਾਣਕਾਰੀ ਦਿੱਤੀ ਸੀ। ਅੱਜ ਉਸਦੀ ਲਾਸ਼ ਕਾਦੀਆਂ ਦੇ ਨੇੜੇ ਪਿੰਡ ਦੌਲਤਪੁਰ ਨਹਿਰ ਨਜ਼ਦੀਕ ਮਿਲੀ। ਮ੍ਰਿਤਕ ਦੀ ਲਾਸ਼ ਨੂੰ ਪੁਲਿਸ ਨੇ ਆਪਣੇ ਕਬਜ਼ੇ ਵਿਚ ਲੈਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here

Hot Topics

ਪੰਜਾਬੀ ਸੂਫ਼ੀ ਗਾਇਕਾ ਹਸ਼ਮਤ ਅਤੇ ਸੁਲਤਾਨਾ ਨੂੰ ਕੀਤਾ ਸਨਮਾਨਿਤ

ਕਾਦੀਆਂ, 12 ਅਕਤੂਬਰ (ਜ਼ੀਸ਼ਾਨ) - ਪੰਜਾਬੀ ਸੂਫ਼ੀ ਗਾਇਕਾ ਹਸ਼ਮਤ ਅਤੇ ਸੁਲਤਾਨਾ ਨੇ ਆਪਣੇ ਸੂਫ਼ੀ ਗਾਇਕੀ ਤੋਂ ਦੇਸ਼ ਦੇ ਕਰੋੜਾਂ ਸੰਗੀਤ ਪ੍ਰੇਮਿਆਂ ਦਾ...

50 ਸਾਲਾ ਵਿਅਕਤੀ ਦੀ ਨਹਿਰ ਕੰਡੋ ਮਿਲੀ ਲਾਸ਼

ਕਾਦੀਆਂ, 20 ਅਗਸਤ (ਜ਼ੀਸ਼ਾਨ) - ਕਾਦੀਆਂ ਥਾਣਾ ਅਧੀਨ ਪੈਂਦੇ ਪਿੰਡ ਦੌਲਤਪੁਰ ਵਿਖੇ ਇੱਕ 50 ਸਾਲਾ ਵਿਅਕਤੀ ਤਰਸੇਮ ਸਿੰਘ ਪੁੱਤਰ ਬਖਸ਼ਿਸ਼ ਸਿੰਘ ਵਾਸੀ...

ਰੋਜ਼ੀ ਰੋਟੀ ਕਮਾਉਣ ਵਿਦੇਸ਼ ਗਿਆ ਪਿੰਡ ਠੀਕਰੀਵਾਲ ਗੋਰਾਇਆ ਦਾ ਨੌਜਵਾਨ ਗੁਰਦੀਪ ਸਿੰਘ ਦੁਬਈ ਵਿੱਚ ਡੇਢ ਸਾਲ ਤੋਂ ਫੱਸਿਆ

ਸੰਸਦ ਸਨੀ ਦਿਓਲ ਅਤੇ ਭਾਰਤ ਦੇ ਵਿਦੇਸ਼ ਮੰਤਰੀ ਦੇ ਨਾਮ ਮੰਗਪੱਤਰ ਭੇਜ ਮਾਂ ਨੇ ਸਹਾਇਤਾ ਦੀ ਲਗਾਈ ਗੁਹਾਰ ਕਾਦੀਆਂ,...

Related Articles