17 C
Qādiān
Tuesday, April 20, 2021

ਪਾਕਿਸਤਾਨ ਨੇ ਪਹਿਲੀ ਵਾਰ ਕੀਤਾ ਕਬੂਲ, ਮੋਸਟ ਵਾਂਟਡ ਦਾਊਦ ਇਬਰਾਹਿਮ ਪਾਕਿਸਤਾਨ ‘ਚ ਮੌਜੂਦ

ਡਾ. ਹਰਪ੍ਰੀਤ ਸਿੰਘ ਹੁੰਦਲ ਵੱਲੋਂ ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਕਾਰਜਕਾਰੀ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

ਕਾਦੀਆਂ (ਜ਼ੀਸ਼ਾਨ) - ਸਿੱਖ ਐਜੂਕੇਸ਼ਨਲ ਸੋਸਾਇਟੀ ਚੰਡੀਗੜ੍ਹ ਦੇ ਪ੍ਰਬੰਧ ਅਧੀਨ ਚੱਲ ਰਹੇ ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਕਾਰਜਕਾਰੀ ਪ੍ਰਿੰਸੀਪਲ ਵਜੋਂ ਐਸੋਸੀਏਟ ਪ੍ਰੋਫੈਸਰ...

ਐਸੋਸੀਏਟ ਪ੍ਰੋਫੈਸਰ ਡਾ. ਹਰਪ੍ਰੀਤ ਸਿੰਘ ਹੁੰਦਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਨੇਟ ਮੈਂਬਰ ਬਣੇ

ਅਕਾਦਮਿਕ ਤੇ ਸਾਹਿਤਕ ਹਲਕਿਆਂ ਚ ਖੁਸ਼ੀ ਦੀ ਲਹਿਰ  ਕਾਦੀਆਂ, (ਜ਼ੀਸ਼ਾਨ) - ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ...

ਪੰਜਾਬੀ ਸੂਫ਼ੀ ਗਾਇਕਾ ਹਸ਼ਮਤ ਅਤੇ ਸੁਲਤਾਨਾ ਨੂੰ ਕੀਤਾ ਸਨਮਾਨਿਤ

ਕਾਦੀਆਂ, 12 ਅਕਤੂਬਰ (ਜ਼ੀਸ਼ਾਨ) - ਪੰਜਾਬੀ ਸੂਫ਼ੀ ਗਾਇਕਾ ਹਸ਼ਮਤ ਅਤੇ ਸੁਲਤਾਨਾ ਨੇ ਆਪਣੇ ਸੂਫ਼ੀ ਗਾਇਕੀ ਤੋਂ ਦੇਸ਼ ਦੇ ਕਰੋੜਾਂ ਸੰਗੀਤ ਪ੍ਰੇਮਿਆਂ ਦਾ...

What is a Chemistry Electron Configuration?

What is a Chemistry Electron Configuration? Probably the most typically used form of a hydrogen molecule is a molecule with a single proton and...

The Advantages Of Trading About The Best Forex

The Advantages Of Trading About The Best Forex Before you may decide which among the many options that are available is the ideal currency...

ਪਾਕਿਸਤਾਨ ਇਕ ਵਾਰ ਫੇਰ ਬੇਨਕਾਬ ਹੋ ਗਿਆ ਹੈ। ਪਾਕਿਸਤਾਨ ਨੇ ਇਹ ਕਬੂਲ ਕੀਤਾ ਹੈ ਕਿ ਅੰਡਰਵਰਲਡ ਡਾਨ ਦਾਊਦ ਇਬਰਾਹਿਮ ਪਾਕਿਸਤਾਨ ਵਿੱਚ ਹੈ।

ਪਾਕਿਸਤਾਨ ਇਕ ਵਾਰ ਫੇਰ ਬੇਨਕਾਬ ਹੋ ਗਿਆ ਹੈ। ਪਾਕਿਸਤਾਨ ਦਾ ਸੱਚ ਦੁਨੀਆ ਦੇ ਸਾਹਮਣੇ ਆ ਗਿਆ ਹੈ। ਪਾਕਿਸਤਾਨ ਨੇ ਇਹ ਕਬੂਲ ਕੀਤਾ ਹੈ ਕਿ ਅੰਡਰਵਰਲਡ ਡਾਨ ਦਾਊਦ ਇਬਰਾਹਿਮ ਪਾਕਿਸਤਾਨ ਵਿੱਚ ਹੈ। ਪਾਕਿਸਤਾਨ ਨੇ ਪਹਿਲੀ ਵਾਰ ਇਸ ਤੱਥ ਨੂੰ ਸਵੀਕਾਰਿਆ ਹੈ। ਦਰਅਸਲ, ਪਾਕਿਸਤਾਨ ਨੇ ਅੱਤਵਾਦੀਆਂ ਦੀ ਨਵੀਂ ਸੂਚੀ ਜਾਰੀ ਕੀਤੀ ਹੈ, ਇਸ ਵਿਚ ਦਾਊਦ ਇਬਰਾਹਿਮ ਦਾ ਨਾਮ ਵੀ ਸ਼ਾਮਲ ਹੈ।

ਦਰਅਸਲ, ਪਾਕਿਸਤਾਨ ਨੇ ਐਫਏਟੀਐਫ ਨਿਗਰਾਨੀ ਸੂਚੀ ਦੇ ਸੈੱਲਾਂ ਹੇਠ ਅੱਤਵਾਦੀਆਂ ਦੀ ਸੂਚੀ ਜਾਰੀ ਕੀਤੀ ਹੈ। ਇਸ ਵਿਚ ਦਾਊਦ ਇਬਰਾਹਿਮ ਦਾ ਨਾਮ ਵੀ ਹੈ। ਦਾਊਦ ਇਬਰਾਹਿਮ ਕਰਾਚੀ ਦੇ ਕਲਿਫਟਨ ਖੇਤਰ ਵਿੱਚ ਰਹਿੰਦਾ ਹੈ।ਦਸ ਦੇਈਏ ਕਿ ਇਸ ਲੀਸਟ ‘ਚ ਮਜ਼ਹੂਰ ਅਜ਼ਹਰ ਅਤੇ ਹਾਫਿਜ਼ ਸਾਈਦ ਦਾ ਨਾਮ ਵੀ ਲਿਸਟ ‘ਚ ਸ਼ਾਮਲ।

LEAVE A REPLY

Please enter your comment!
Please enter your name here

Hot Topics

ਰੋਜ਼ੀ ਰੋਟੀ ਕਮਾਉਣ ਵਿਦੇਸ਼ ਗਿਆ ਪਿੰਡ ਠੀਕਰੀਵਾਲ ਗੋਰਾਇਆ ਦਾ ਨੌਜਵਾਨ ਗੁਰਦੀਪ ਸਿੰਘ ਦੁਬਈ ਵਿੱਚ ਡੇਢ ਸਾਲ ਤੋਂ ਫੱਸਿਆ

ਸੰਸਦ ਸਨੀ ਦਿਓਲ ਅਤੇ ਭਾਰਤ ਦੇ ਵਿਦੇਸ਼ ਮੰਤਰੀ ਦੇ ਨਾਮ ਮੰਗਪੱਤਰ ਭੇਜ ਮਾਂ ਨੇ ਸਹਾਇਤਾ ਦੀ ਲਗਾਈ ਗੁਹਾਰ ਕਾਦੀਆਂ,...

ਪੰਜਾਬੀ ਸੂਫ਼ੀ ਗਾਇਕਾ ਹਸ਼ਮਤ ਅਤੇ ਸੁਲਤਾਨਾ ਨੂੰ ਕੀਤਾ ਸਨਮਾਨਿਤ

ਕਾਦੀਆਂ, 12 ਅਕਤੂਬਰ (ਜ਼ੀਸ਼ਾਨ) - ਪੰਜਾਬੀ ਸੂਫ਼ੀ ਗਾਇਕਾ ਹਸ਼ਮਤ ਅਤੇ ਸੁਲਤਾਨਾ ਨੇ ਆਪਣੇ ਸੂਫ਼ੀ ਗਾਇਕੀ ਤੋਂ ਦੇਸ਼ ਦੇ ਕਰੋੜਾਂ ਸੰਗੀਤ ਪ੍ਰੇਮਿਆਂ ਦਾ...

50 ਸਾਲਾ ਵਿਅਕਤੀ ਦੀ ਨਹਿਰ ਕੰਡੋ ਮਿਲੀ ਲਾਸ਼

ਕਾਦੀਆਂ, 20 ਅਗਸਤ (ਜ਼ੀਸ਼ਾਨ) - ਕਾਦੀਆਂ ਥਾਣਾ ਅਧੀਨ ਪੈਂਦੇ ਪਿੰਡ ਦੌਲਤਪੁਰ ਵਿਖੇ ਇੱਕ 50 ਸਾਲਾ ਵਿਅਕਤੀ ਤਰਸੇਮ ਸਿੰਘ ਪੁੱਤਰ ਬਖਸ਼ਿਸ਼ ਸਿੰਘ ਵਾਸੀ...

Related Articles

ਰੋਜ਼ੀ ਰੋਟੀ ਕਮਾਉਣ ਵਿਦੇਸ਼ ਗਿਆ ਪਿੰਡ ਠੀਕਰੀਵਾਲ ਗੋਰਾਇਆ ਦਾ ਨੌਜਵਾਨ ਗੁਰਦੀਪ ਸਿੰਘ ਦੁਬਈ ਵਿੱਚ ਡੇਢ ਸਾਲ ਤੋਂ ਫੱਸਿਆ

ਸੰਸਦ ਸਨੀ ਦਿਓਲ ਅਤੇ ਭਾਰਤ ਦੇ ਵਿਦੇਸ਼ ਮੰਤਰੀ ਦੇ ਨਾਮ ਮੰਗਪੱਤਰ ਭੇਜ ਮਾਂ ਨੇ ਸਹਾਇਤਾ ਦੀ ਲਗਾਈ ਗੁਹਾਰ ਕਾਦੀਆਂ,...

ਭਾਰਤ-ਪਾਕ ਵੰਡ ਤੋਂ ਪਹਿਲਾਂ ਦਾ ਮਨਜ਼ੂਰ ‘ਕਾਦੀਆਂ-ਬਿਆਸ ਰੇਲਵੇ ਪ੍ਰਾਜੈਕਟ’ ਦੇਸ਼ ਦੀ ਆਜ਼ਾਦੀ ਤੋਂ ਬਾਅਦ ਵੀ ਨਹੀਂ ਹੋ ਸਕਿਆ ਪੂਰਾ

ਅੰਗਰੇਜ਼ਾਂ ਦੀ ਹਕੂਮਤ ਸਮੇਂ ਸਾਲ 1929 'ਚ ਪਾਸ ਹੋਇਆ ਕਾਦੀਆਂ-ਬਿਆਸ ਰੇਲਵੇ ਪ੍ਰਾਜੈਕਟ ਅੱਜ ਵੀ ਲਟਕਿਆ ਪਿਆ ਹੈ। ਦਰਅਸਲ...

ਚਿੱਟੇ ਦੀ ਵਰਤੋਂ ਕਰਨ ਵਾਲੇ ASI ਨੂੰ ਕੈਪਟਨ ਨੇ ਕੀਤਾ ਬਰਖਾਸਤ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ 'ਤੇ ਪੰਜਾਬ ਪੁਲਸ ਦੇ ਏ. ਐੱਸ. ਆਈ./ਐੱਲ. ਆਰ. ਜ਼ੋਰਾਵਰ ਸਿੰਘ ਨੂੰ ਸ਼ਨੀਵਾਰ ਨੂੰ...