17 C
Qādiān
Tuesday, April 20, 2021

ਭਾਜਪਾ ਮੰਡਲ ਦੇ ਜਨਰਲ ਸਕੱਤਰ ਅਸ਼ਵਨੀ ਵਰਮਾ ਨੇ ਆਪਣੇ ਆਹੁਦੇ ਤੋਂ ਦਿੱਤਾ ਅਸਤੀਫਾ

ਡਾ. ਹਰਪ੍ਰੀਤ ਸਿੰਘ ਹੁੰਦਲ ਵੱਲੋਂ ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਕਾਰਜਕਾਰੀ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

ਕਾਦੀਆਂ (ਜ਼ੀਸ਼ਾਨ) - ਸਿੱਖ ਐਜੂਕੇਸ਼ਨਲ ਸੋਸਾਇਟੀ ਚੰਡੀਗੜ੍ਹ ਦੇ ਪ੍ਰਬੰਧ ਅਧੀਨ ਚੱਲ ਰਹੇ ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਕਾਰਜਕਾਰੀ ਪ੍ਰਿੰਸੀਪਲ ਵਜੋਂ ਐਸੋਸੀਏਟ ਪ੍ਰੋਫੈਸਰ...

ਐਸੋਸੀਏਟ ਪ੍ਰੋਫੈਸਰ ਡਾ. ਹਰਪ੍ਰੀਤ ਸਿੰਘ ਹੁੰਦਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਨੇਟ ਮੈਂਬਰ ਬਣੇ

ਅਕਾਦਮਿਕ ਤੇ ਸਾਹਿਤਕ ਹਲਕਿਆਂ ਚ ਖੁਸ਼ੀ ਦੀ ਲਹਿਰ  ਕਾਦੀਆਂ, (ਜ਼ੀਸ਼ਾਨ) - ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ...

ਪੰਜਾਬੀ ਸੂਫ਼ੀ ਗਾਇਕਾ ਹਸ਼ਮਤ ਅਤੇ ਸੁਲਤਾਨਾ ਨੂੰ ਕੀਤਾ ਸਨਮਾਨਿਤ

ਕਾਦੀਆਂ, 12 ਅਕਤੂਬਰ (ਜ਼ੀਸ਼ਾਨ) - ਪੰਜਾਬੀ ਸੂਫ਼ੀ ਗਾਇਕਾ ਹਸ਼ਮਤ ਅਤੇ ਸੁਲਤਾਨਾ ਨੇ ਆਪਣੇ ਸੂਫ਼ੀ ਗਾਇਕੀ ਤੋਂ ਦੇਸ਼ ਦੇ ਕਰੋੜਾਂ ਸੰਗੀਤ ਪ੍ਰੇਮਿਆਂ ਦਾ...

What is a Chemistry Electron Configuration?

What is a Chemistry Electron Configuration? Probably the most typically used form of a hydrogen molecule is a molecule with a single proton and...

The Advantages Of Trading About The Best Forex

The Advantages Of Trading About The Best Forex Before you may decide which among the many options that are available is the ideal currency...

ਕਾਦੀਆਂ, (ਜ਼ੀਸ਼ਾਨ) – ਦੇਸ਼ ਦੇ ਪ੍ਰਧਾਨਮੰਤਰੀ ਵੱਲੋਂ ਪਾਸ ਕੀਤੇ ਗਏ ਫਾਰਮ ਬਿੱਲਾਂ ਕਾਰਨ ਕਿਸਾਨ ਭਰਾਵਾਂ ਵਲੋਂ ਸੜਕਾਂ ‘ਤੇ ਆ ਕੇ ਬਿੱਲ ਨੂੰ ਰੱਦ ਕਰਨ ਦੀ ਮੰਗ ਦੇ ਸਮਰਥਨ ਵਿੱਚ ਭਾਜਪਾ ਮੰਡਲ ਕਾਦੀਆਂ ਦੇ ਜਨਰਲ ਸੱਕਤਰ ਅਸ਼ਵਨੀ ਵਰਮਾ ਨੇ ਅਸਤੀਫਾ ਦੇ ਦਿੱਤਾ ਹੈ।

ਜਾਣਕਾਰੀ ਦਿੰਦਿਆਂ ਅਸ਼ਵਨੀ ਵਰਮਾ

ਉਨ੍ਹਾਂ ਕਿਹਾ ਕਿ ਹਾਲਾਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਸਮੇਂ ਵਿੱਚ ਬਹੁਤ ਸਾਰੇ ਇਤਿਹਾਸਕ ਫੈਸਲੇ ਲਏ ਹਨ, ਜਿਸ ਦਾ ਭਵਿੱਖ ਵਿੱਚ ਦੇਸ਼ ਦੇ ਲੋਕਾਂ ਨੂੰ ਫਾਇਦਾ ਹੋਵੇਗਾ, ਪਰ ਜਦੋਂ ਕਿਸਾਨ ਖੁੱਦ ਹੀ ਕਿਸਾਨਾਂ ਦੇ ਸਬੰਧ ਵਿੱਚ ਲਏ ਗਏ ਫੈਸਲੇ ਨੂੰ ਸਵੀਕਾਰ ਨਹੀਂ ਕਰ ਰਹੇ ਸਨ ਤਾਂ ਉਹਨਾਂ ਵਲੋਂ ਇਸ ਨੂੰ ਕਾਨੂੰਨ ਕਿਉਂ ਬਣਾਇਆ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਕਿਸਾਨ ਆਗੂਆਂ ਨਾਲ ਗੱਲਬਾਤ ਕਰਕੇ ਮਾਮਲਾ ਸੁਲਝਾ ਲੈਣਾ ਚਾਹੀਦਾ ਸੀ ਜਾਂ ਅਜਿਹਾ ਬਿੱਲ ਰੱਦ ਕਰ ਦੇਣਾ ਚਾਹੀਦਾ ਸੀ ਜਿਸ ਵਿੱਚ ਕਿਸਾਨ ਸਹਿਮਤ ਨਾ ਹੋਵੇ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਕਿਸੇ ਵੀ ਨੇਤਾ ਨੂੰ ਉਥੋਂ ਦੇ ਲੋਕਾਂ ਵੱਲੋਂ ਚੁਣਿਆ ਜਾਂਦਾ ਹੈ ਤਾਂਕਿ ਉਹ ਇੱਕ ਨੁਮਾਇੰਦੇ ਵਜੋਂ ਕੰਮ ਕਰ ਸਕੇ ਅਤੇ ਉਨ੍ਹਾਂ ਦੀਆਂ ਉਮੀਦਾਂ ‘ਤੇ ਖਰਾ ਉਤਰ ਸਕੇ,

ਪਰ ਕੁਝ ਲੋਕਾਂ ਨੂੰ ਲਾਭ ਪਹੁੰਚਾਉਣ ਲਈ, ਕਰੋੜਾਂ ਲੋਕਾਂ ਦੀਆਂ ਇੱਛਾਵਾਂ ਨੂੰ ਕੁਚਲਣ ਲਈ ਲਏ ਗਏ ਫੈਸਲੇ ਘਾਤਕ ਸਿੱਧ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਖਸੀਅਤ ਤੋਂ ਪ੍ਰਭਾਵਤ ਸਨ ਪਰ ਉਨ੍ਹਾਂ ਦੇ ਇਸ ਫੈਸਲੇ ਨਾਲ ਨਾ ਸਿਰਫ ਰਾਜ ਦੇ ਕਿਸਾਨਾਂ ਨੂੰ ਹੀ ਠੇਸ ਨਹੀਂ ਪਹੁੰਚੀ ਹੈ,

ਸਗੋਂ ਛੋਟੇ ਦੁਕਾਨਦਾਰ, ਮਜ਼ਦੂਰ, ਪੱਲੇਦਾਰ, ਕਮਿਸ਼ਨ ਏਜੰਟ ਅਤੇ ਲੇਖਾਕਾਰ ਵੀ ਹੈਰਾਨ ਹਨ ਕਿਉਂਕਿ ਭਵਿੱਖ ਵਿੱਚ ਉਹ ਇਸ ਬਾਰੇ ਸੋਚਦਿਆਂ ਡਰ ਰਹੇ ਹਨ ਕਿ ਉਹਨਾਂ ਦਾ ਕੀ ਹੋਵੇਗਾ। ਉਹਨਾਂ ਕਿਹਾ ਕਿ ਜਿੱਥੇ ਕਰੋਨਾ ਵਰਗੀ ਮਹਾਂਮਾਰੀ ਨੇ ਦੇਸ਼ ਨੂੰ ਪੱਭਾਂ ਪਾਰ ਲੈ ਆਉਂਦਾ ਹੈ

ਉਥੇ ਹੀ ਇਸ ਬਿਲ ਦੇ ਚਲਦੇ ਕਿਸਾਨ ਆਪਣੇ ਬੱਚਿਆਂ ਦੇ ਭਵਿੱਖ ਲਈ ਆਪਣੀ ਜਾਣ ਦੀ ਪਰਵਾਹ ਕੀਤੇ ਬਿਨਾਂ ਸੜਕਾਂ ਤੇ ਉਤਰ ਆਏ ਹਨ। ਇਸ ਤਰ੍ਹਾਂ ਦੇ ਹਲਾਤਾਂ ਵਿੱਚ ਇਕ ਪੰਜਾਬੀ ਹੋਣ ਦੇ ਨਾਤੇ ਉਹਨਾਂ ਦਾ ਸਾਥ ਦੇਣਾ ਉਹ ਆਪਣੀ ਨੈਤਿਕ ਜਿੰਮੇਦਾਰੀ ਸਮਝਦੇ ਹਨ।

LEAVE A REPLY

Please enter your comment!
Please enter your name here

Hot Topics

ਰੋਜ਼ੀ ਰੋਟੀ ਕਮਾਉਣ ਵਿਦੇਸ਼ ਗਿਆ ਪਿੰਡ ਠੀਕਰੀਵਾਲ ਗੋਰਾਇਆ ਦਾ ਨੌਜਵਾਨ ਗੁਰਦੀਪ ਸਿੰਘ ਦੁਬਈ ਵਿੱਚ ਡੇਢ ਸਾਲ ਤੋਂ ਫੱਸਿਆ

ਸੰਸਦ ਸਨੀ ਦਿਓਲ ਅਤੇ ਭਾਰਤ ਦੇ ਵਿਦੇਸ਼ ਮੰਤਰੀ ਦੇ ਨਾਮ ਮੰਗਪੱਤਰ ਭੇਜ ਮਾਂ ਨੇ ਸਹਾਇਤਾ ਦੀ ਲਗਾਈ ਗੁਹਾਰ ਕਾਦੀਆਂ,...

ਪੰਜਾਬੀ ਸੂਫ਼ੀ ਗਾਇਕਾ ਹਸ਼ਮਤ ਅਤੇ ਸੁਲਤਾਨਾ ਨੂੰ ਕੀਤਾ ਸਨਮਾਨਿਤ

ਕਾਦੀਆਂ, 12 ਅਕਤੂਬਰ (ਜ਼ੀਸ਼ਾਨ) - ਪੰਜਾਬੀ ਸੂਫ਼ੀ ਗਾਇਕਾ ਹਸ਼ਮਤ ਅਤੇ ਸੁਲਤਾਨਾ ਨੇ ਆਪਣੇ ਸੂਫ਼ੀ ਗਾਇਕੀ ਤੋਂ ਦੇਸ਼ ਦੇ ਕਰੋੜਾਂ ਸੰਗੀਤ ਪ੍ਰੇਮਿਆਂ ਦਾ...

50 ਸਾਲਾ ਵਿਅਕਤੀ ਦੀ ਨਹਿਰ ਕੰਡੋ ਮਿਲੀ ਲਾਸ਼

ਕਾਦੀਆਂ, 20 ਅਗਸਤ (ਜ਼ੀਸ਼ਾਨ) - ਕਾਦੀਆਂ ਥਾਣਾ ਅਧੀਨ ਪੈਂਦੇ ਪਿੰਡ ਦੌਲਤਪੁਰ ਵਿਖੇ ਇੱਕ 50 ਸਾਲਾ ਵਿਅਕਤੀ ਤਰਸੇਮ ਸਿੰਘ ਪੁੱਤਰ ਬਖਸ਼ਿਸ਼ ਸਿੰਘ ਵਾਸੀ...

Related Articles